
Product details
‘ਗੁਰੂ ਨਾਨਕ ਜਹਾਜ਼’ ਬਸਤੀਵਾਦ ਅਤੇ ਨਸਲਵਾਦ ਦਾ ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ਮੁਸਾਫਿਰਾਂ ਦੀ ਨਿੱਡਰ ਅਤੇ ਸੁਤੰਤਰ ਹਸਤੀ ਬਿਆਨ ਕਰਨ ਵਾਲਾ, ਦੁਰਲੱਭ ਇਤਿਹਾਸਕ ਦਸਤਾਵੇਜ਼ ਹੈ। ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼, ਮਨੁੱਖੀ ਹੱਕਾਂ ਲਈ ਘੋਲ ਦਾ ਸ਼ਾਨਦਾਰ ਇਤਿਹਾਸ ਹੈ। ਇਤਿਹਾਸ ਦੇ ਇਸ ਗੌਰਵਮਈ ਅਧਿਆਇ ਬਾਰੇ ਬਾਬਾ ਗੁਰਦਿੱਤ ਸਿੰਘ ਵੱਲੋਂ ਲਿਖੀਆਂ ਦੋ ਪੁਸਤਕਾਂ ‘ਗੁਰੂ ਨਾਨਕ ਜਹਾਜ਼’ ਅਤੇ ‘ਗੁਰੂ ਨਾਨਕ ਜਹਾਜ਼ ਦੇ ਮੁਸਾਫ਼ਿਰਾਂ ਦੀ ਦਰਦ ਭਰੀ ਕਹਾਣੀ’, ਨੂੰ ਨਵੀਂ ਇੱਕੋ ਕਿਤਾਬ ਦੇ ਰੂਪ ਵਿੱਚ ਪਾਠਕਾਂ ਦੇ ਹੱਥਾਂ 'ਚ ਪਹੁੰਚਾਉਣ 'ਤੇ ਅਤਿਅੰਤ ਖੁਸ਼ੀ ਮਹਿਸੂਸ ਹੋ ਰਹੀ ਹੈ।
ਡਾ. ਗੁਰਵਿੰਦਰ ਸਿੰਘ
(ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ, ਬੀਸੀ, ਕੈਨੇਡਾ)
Similar products